ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸਾਖੀ ਦੇ ਮੌਕੇ 'ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਇੱਕ ਪੋਸਟ ਜ਼ਰੀਏ ਕਿਹਾ:
"ਸਾਰਿਆਂ ਨੂੰ ਵਿਸਾਖੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!"
Wishing you all a happy Baisakhi! pic.twitter.com/bvKBU9Olpx
— Narendra Modi (@narendramodi) April 14, 2026


