ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਦ-ਉਲ-ਫਿਤਰ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।
ਐਕਸ (X) 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਈਦ-ਉਲ-ਫਿਤਰ ‘ਤੇ ਵਧਾਈਆਂ।
ਇਹ ਤਿਉਹਾਰ ਸਾਡੇ ਸਮਾਜ ਵਿੱਚ ਆਸ਼ਾ, ਸਦਭਾਵ ਅਤੇ ਦਿਆਲਤਾ ਦੀ ਭਾਵਨਾ ਨੂੰ ਵਧਾਵੇ। ਤੁਹਾਡੇ ਸਾਰੇ ਪ੍ਰਯਾਸਾਂ ਵਿੱਚ ਪ੍ਰਸੰਨਤਾ ਅਤੇ ਸਫ਼ਲਤਾ ਪ੍ਰਾਪਤ ਹੋਵੇ।
ਈਦ ਮੁਬਾਰਕ!”
Greetings on Eid-ul-Fitr.
— Narendra Modi (@narendramodi) March 31, 2025
May this festival enhance the spirit of hope, harmony and kindness in our society. May there be joy and success in all your endeavours.
Eid Mubarak!


