ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨੌਮੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:
“ਤੁਹਾਨੂੰ ਸਾਰਿਆਂ ਨੂੰ ਮਹਾਨੌਮੀ ਦੀਆਂ ਤਹਿ ਦਿਲੋਂ ਵਧਾਈਆਂ! ਨਰਾਤਿਆਂ ਦਾ ਇਹ ਸ਼ੁਭ ਮੌਕਾ ਸਾਰਿਆਂ ਲਈ ਖ਼ੁਸ਼ਨਸੀਬੀ, ਖ਼ੁਸ਼ਹਾਲੀ ਅਤੇ ਸਫਲਤਾ ਲਿਆਵੇ, ਇਹੀ ਕਾਮਨਾ ਹੈ।”
आप सभी को महानवमी की हार्दिक शुभकामनाएं! नवरात्रि का यह शुभ अवसर हर किसी के लिए सौभाग्य, समृद्धि और सफलता लेकर आए, यही कामना है।https://t.co/wPTmP1lKpN
— Narendra Modi (@narendramodi) October 1, 2025


