ਗਣਤੰਤਰ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਅਸੀਂ ਗੌਰਵਸ਼ਾਲੀ ਗਣਤੰਤਰ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ।

ਐਕਸ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ! (Happy Republic Day.)

ਅੱਜ ਅਸੀਂ ਆਪਣੇ ਗੌਰਵਸ਼ਾਲੀ ਗਣਤੰਤਰ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਇਸ ਅਵਸਰ ‘ਤੇ ਅਸੀਂ ਉਨ੍ਹਾਂ ਸਾਰੇ ਮਹਾਨ ਵਿਭੂਤੀਆਂ ਨੂੰ ਨਮਨ ਕਰਦੇ ਹਾਂ, ਜਿਨ੍ਹਾਂ ਨੇ ਸਾਡਾ ਸੰਵਿਧਾਨ ਬਣਾ ਕੇ ਇਹ ਸੁਨਿਸ਼ਚਿਤ ਕੀਤਾ ਕਿ ਸਾਡੀ ਵਿਕਾਸ ਯਾਤਰਾ ਲੋਕਤੰਤਰ, ਗਰਿਮਾ (ਮਹਿਮਾ) ਅਤੇ ਏਕਤਾ (democracy, dignity and unity) ‘ਤੇ ਅਧਾਰਿਤ ਹੋਵੇ। ਇਹ ਰਾਸ਼ਟਰੀ ਉਤਸਵ ਸਾਡੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸੰਭਾਲਣ ਦੇ ਨਾਲ ਹੀ ਇੱਕ ਸਸ਼ਕਤ ਅਤੇ ਸਮ੍ਰਿੱਧ ਭਾਰਤ ਬਣਾਉਣ ਦੀ ਦਿਸ਼ਾ ਵਿੱਚ ਸਾਡੇ ਪ੍ਰਯਾਸਾਂ ਨੂੰ ਹੋਰ ਮਜ਼ਬੂਤ ਕਰੇ, ਇਹੀ ਕਾਮਨਾ ਹੈ।”

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Indian Railways renews 54,600 km of tracks since 2014, boosting speed potential and safety

Media Coverage

Indian Railways renews 54,600 km of tracks since 2014, boosting speed potential and safety
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਮਾਰਚ 2026
March 12, 2026

Citizens Appreciate Building a Viksit Bharat: PM Modi's Leadership Fuels Jobs, Clean Energy, and Regional Unity in 2026