ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਨ ਨੂੰ ਪੋਸ਼ਿਤ ਕਰਨ ਲਈ ਅਧਿਆਪਕਾਂ ਦਾ ਸਮਰਪਣ ਇੱਕ ਮਜ਼ਬੂਤ ਅਤੇ ਉੱਜਵਲ ਭਵਿੱਖ ਦੀ ਨੀਂਹ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ,  “ਅਸੀਂ ਇੱਕ ਪ੍ਰਸਿੱਧ ਵਿਦਵਾਨ ਅਤੇ ਅਧਿਆਪਕ, ਡਾ. ਐੱਸ. ਰਾਧਾਕ੍ਰਿਸ਼ਣਨ ਦੀ ਜਨਮ ਵਰ੍ਹੇਗੰਢ ‘ਤੇ  ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਵੀ ਯਾਦ ਕਰਦੇ ਹਾਂ”, 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ਸਾਰਿਆਂ ਨੂੰ, ਖਾਸ ਕਰਕੇ ਸਾਰੇ ਮਿਹਨਤੀ ਅਧਿਆਪਕਾਂ ਨੂੰ, #ਅਧਿਆਪਕ ਦਿਵਸ (#TeachersDay) ਦੀਆਂ ਹਾਰਦਿਕ ਸ਼ੁਭਕਾਮਨਾਵਾਂ! ਮਨ ਨੂੰ ਪੋਸ਼ਿਤ ਕਰਨ ਲਈ ਅਧਿਆਪਕਾਂ ਦਾ ਸਮਰਪਣ ਇੱਕ ਮਜ਼ਬੂਤ ਅਤੇ ਉੱਜਵਲ ਭਵਿੱਖ ਦੀ ਨੀਂਹ ਹੈ। ਉਨ੍ਹਾਂ ਦੀ ਪ੍ਰਤੀਬੱਧਤਾ ਅਤੇ ਹਮਦਰਦੀ ਜ਼ਿਕਰਯੋਗ ਹੈ। ਅਸੀਂ ਇੱਕ ਪ੍ਰਸਿੱਧ ਵਿਦਵਾਨ ਅਤੇ ਅਧਿਆਪਕ, ਡਾ. ਐੱਸ. ਰਾਧਾਕ੍ਰਿਸ਼ਣਨ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਵੀ ਯਾਦ ਕਰਦੇ ਹਾਂ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's airport passenger handling capacity crosses 580 million: Govt

Media Coverage

India's airport passenger handling capacity crosses 580 million: Govt
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026