ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਸਾਰੇ ਦੇਸ਼ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਅਸੀਮ ਸ਼ੁਭਕਾਮਨਾਵਾਂ। ਆਸਥਾ, ਆਨੰਦ ਅਤੇ ਉਮੰਗ ਦਾ ਇਹ ਪਾਵਨ-ਪੁਰਬ ਆਪ ਸਭ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ। ਜੈ ਸ਼੍ਰੀਕ੍ਰਿਸ਼ਨ!”
सभी देशवासियों को जन्माष्टमी की असीम शुभकामनाएं। आस्था, आनंद और उमंग का यह पावन-पर्व आप सभी के जीवन में नई ऊर्जा और नए उत्साह का संचार करे। जय श्रीकृष्ण!
— Narendra Modi (@narendramodi) August 16, 2025


