ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾ ਸ਼ਿਵਰਾਤਰੀ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

“ਸਾਰੇ ਦੇਸ਼ਵਾਸੀਆਂ ਨੂੰ ਭਗਵਾਨ ਭੋਲੇਨਾਥ ਨੂੰ ਸਮਰਪਿਤ ਪਾਵਨ-ਪਰਵ ਮਹਾਸ਼ਿਵਰਾਤਰੀ ਦੀਆਂ ਅਸੀਮ ਸ਼ੁਭਕਾਮਨਾਵਾਂ। ਇਹ ਦਿਵਯ ਅਵਸਰ ਤੁਹਾਡੇ ਸਾਰਿਆਂ ਲਈ ਸੁੱਖ-ਸਮ੍ਰਿੱਧੀ ਅਤੇ ਉੱਤਮ ਸਿਹਤ ਲੈ ਕੇ ਆਏ, ਨਾਲ ਹੀ ਵਿਕਸਿਤ ਭਾਰਤ ਦੇ ਸੰਕਲਪ ਨੂੰ ਮਜ਼ਬੂਤ ਕਰੀਏ, ਇਹੀ ਕਾਮਨਾ ਹੈ। ਹਰ-ਹਰ ਮਹਾਦੇਵ!”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s 5G traffic surges 70% Y-o-Y: Nokia report

Media Coverage

India’s 5G traffic surges 70% Y-o-Y: Nokia report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਅਪ੍ਰੈਲ 2026
April 01, 2026

Grassroots Heart, Global Vision: How PM Modi is Weaving Culture, Commerce & Confidence into Viksit Bharat