ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਲਾਦ-ਓਨ-ਨਬੀ ਦੇ ਅਵਸਰ ‘ਤੇ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ,
“ਇਹ ਪਵਿੱਤਰ ਦਿਨ ਸਾਡੇ ਸਮਾਜ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਲਿਆਵੇ। ਹਮਦਰਦੀ, ਸੇਵਾ ਅਤੇ ਨਿਆਂ ਦੀਆਂ ਕਦਰਾਂ-ਕੀਮਤਾਂ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ।”
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਐਕਸ (X) ‘ਤੇ ਪੋਸਟ ਕੀਤਾ;
“ਮਿਲਾਦ-ਓਨ-ਨਬੀ ਦੇ ਅਵਸਰ ‘ਤੇ ਸ਼ੁਭਕਾਮਨਾਵਾਂ।
ਇਹ ਪਵਿੱਤਰ ਦਿਨ ਸਾਡੇ ਸਮਾਜ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਲਿਆਵੇ। ਹਮਦਰਦੀ, ਸੇਵਾ ਅਤੇ ਨਿਆਂ ਦੀਆਂ ਕਦਰਾਂ-ਕੀਮਤਾਂ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ।
ਈਦ ਮੁਬਾਰਕ!”
Best wishes on the occasion of Milad-un-Nabi.
— Narendra Modi (@narendramodi) September 5, 2025
May this sacred day bring with it peace and well-being in our society. May the values of compassion, service and justice always guide us.
Eid Mubarak!


