ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ;
‘‘ਪ੍ਰਾਕ੍ਰਿਤੀ ਨਾਲ ਜੁੜੇ ਉਤਸਵ ਦੀਆਂ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ। ਦੇਸ਼ ਦੇ ਕਈ ਹਿੱਸਿਆਂ ਵਿੱਚ ਮਨਾਇਆ ਜਾਣ ਵਾਲਾ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਲੈ ਕੇ ਆਏ, ਇਹੀ ਕਾਮਨਾ ਹੈ।’’
प्रकृति से जुड़े उत्सव सतुआन की आप सभी को बहुत-बहुत बधाई। देश के कई हिस्सों में मनाया जाने वाला ये त्योहार हर किसी के जीवन में नई ऊर्जा और स्फूर्ति लेकर आए, यही कामना है।
— Narendra Modi (@narendramodi) April 14, 2023


