ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਲਮੀਕਿ ਜਯੰਤੀ ਦੇ ਸ਼ੁਭ ਮੌਕੇ 'ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਪ੍ਰਾਚੀਨ ਸਮੇਂ ਤੋਂ ਭਾਰਤੀ ਸਮਾਜ ਅਤੇ ਪਰਿਵਾਰਕ ਜੀਵਨ 'ਤੇ ਮਹਾਰਿਸ਼ੀ ਵਾਲਮੀਕਿ ਦੇ ਪਵਿੱਤਰ ਅਤੇ ਆਦਰਸ਼ਵਾਦੀ ਵਿਚਾਰਾਂ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜਿਕ ਸਦਭਾਵਨਾ 'ਤੇ ਅਧਾਰਿਤ ਮਹਾਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਅੱਜ ਵੀ ਰਾਸ਼ਟਰ ਨੂੰ ਪ੍ਰੇਰਿਤ ਅਤੇ ਰੌਸ਼ਣ ਕਰਦੀਆਂ ਹਨ।
ਐਕਸ ’ਤੇ ਪ੍ਰਧਾਨ ਮੰਤਰੀ ਨੇ ਪੋਸਟ ਕੀਤਾ;
"ਸਾਰੇ ਦੇਸ਼ ਵਾਸੀਆਂ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ 'ਤੇ ਨਿੱਘੀਆਂ ਵਧਾਈਆਂ। ਪ੍ਰਾਚੀਨ ਸਮੇਂ ਤੋਂ ਹੀ ਸਾਡੇ ਸਮਾਜ ਅਤੇ ਪਰਿਵਾਰਾਂ 'ਤੇ ਉਨ੍ਹਾਂ ਦੇ ਪਵਿੱਤਰ ਅਤੇ ਆਦਰਸ਼ਵਾਦੀ ਵਿਚਾਰਾਂ ਦਾ ਡੂੰਘਾ ਪ੍ਰਭਾਵ ਰਿਹਾ ਹੈ। ਸਮਾਜਿਕ ਸਦਭਾਵਨਾ 'ਤੇ ਅਧਾਰਿਤ ਉਨ੍ਹਾਂ ਦੀ ਵਿਚਾਰਧਾਰਕ ਪ੍ਰਕਾਸ਼ ਹਮੇਸ਼ਾ ਸਾਡੇ ਦੇਸ਼ ਵਾਸੀਆਂ ਨੂੰ ਰੌਸ਼ਨ ਕਰਦਾ ਰਹੇਗਾ।"
सभी देशवासियों को महर्षि वाल्मीकि जयंती की हार्दिक शुभकामनाएं। प्राचीनकाल से ही हमारे समाज और परिवार पर उनके सात्विक और आदर्श विचारों का गहरा प्रभाव रहा है। सामाजिक समरसता पर आधारित उनके वैचारिक प्रकाशपुंज देशवासियों को सदैव आलोकित करते रहेंगे। pic.twitter.com/VJWk5ayJo8
— Narendra Modi (@narendramodi) October 7, 2025


