ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਲ ਕ੍ਰਿਸ਼ਣ ਅਡਵਾਨੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ ਹੈ ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ;

“ਸਨਮਾਨਯੋਗ ਅਡਵਾਨੀ ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਉਨ੍ਹਾਂ ਦੀ ਲੰਬੇ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਣਾ। ਲੋਕਾਂ ਨੂੰ ਸ਼ਕਤੀਸੰਪੰਨ ਬਣਾਉਣ ਅਤੇ ਸਾਡੇ ਸੱਭਿਆਚਾਰ ਗੌਰਵ ਨੂੰ ਵਧਾਉਣ ਵਿੱਚ ਉਨ੍ਹਾਂ ਦੇ ਅਨੇਕਾਂ ਪ੍ਰਯਤਨਾਂ ਦੇ ਲਈ ਰਾਸ਼ਟਰ ਸਦੈਵ ਉਨ੍ਹਾਂ ਦਾ ਕਰਜ਼ਦਾਰ ਰਹੇਗਾ। ਆਪਣੀ ਵਿਦਵਤਾ ਅਤੇ ਸਿਆਣਪ ਦੇ ਲਈ ਵੀ ਵਿਆਪਕ ਰੂਪ ਨਾਲ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India launches $1.5 billion maritime insurance pool, issues first covers

Media Coverage

India launches $1.5 billion maritime insurance pool, issues first covers
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਈ 2026
May 13, 2026

Leadership That Leads by Example: PM Modi's Push for Mindful Growth, Innovation & Infrastructure