ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਮਣੀਪੁਰ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ। ਪਿਛਲੇ ਕਈ ਵਰ੍ਹਿਆਂ ਦੇ ਦੌਰਾਨ ਰਾਜ ਅਨੇਕ ਖੇਤਰਾਂ ਵਿੱਚ ਪ੍ਰਗਤੀ ਕਰ ਰਿਹਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਰਾਜ ਦੇ ਲੋਕਾਂ ਦੀਆਂ ਆਕਾਂਖਿਆਵਾਂ ਪੂਰੀਆਂ ਹੋਣ ਅਤੇ ਮਣੀਪੁਰ, ਭਾਰਤ ਦੇ ਵਿਕਾਸ-ਪਥ ਨੂੰ ਮਜ਼ਬੂਤ ਬਣਾਉਂਦਾ ਰਹੇ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's forex reserves hit all-time high of $729.33 billion after $12.42 billion jump

Media Coverage

India's forex reserves hit all-time high of $729.33 billion after $12.42 billion jump
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਅਗਸਤ 2026
August 28, 2026

India’s Growth Story, Grounded: Inclusion, Exports, and Infrastructure Under One Vision of PM Modi