ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਸਥਾਪਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਤੇਲੰਗਾਨਾ ਦੇ ਸਥਾਪਨਾ ਦਿਵਸ ’ਤੇ ਰਾਜ ਦੀਆਂ ਮੇਰੀਆਂ ਭੈਣਾਂ ਅਤੇ ਭਾਈਆਂ ਨੂੰ ਵਧਾਈਆਂ। ਤੇਲੰਗਾਨਾ ਦੇ ਲੋਕ ਰਾਸ਼ਟਰੀ ਪ੍ਰਗਤੀ ਦੇ ਲਈ ਸਖ਼ਤ ਮਿਹਨਤ ਅਤੇ ਅਦੁੱਤੀ ਸਮਰਪਣ ਦੇ ਸਮਾਨਾਰਥੀ ਹਨ। ਰਾਜ ਦਾ ਸੱਭਿਆਚਾਰ ਵਿਸ਼ਵ ਪ੍ਰਸਿੱਧ ਹੈ। ਮੈਂ ਤੇਲੰਗਾਨਾ ਦੇ ਲੋਕਾਂ ਦੀ ਭਲਾਈ ਦੇ ਲਈ ਪ੍ਰਾਰਥਨਾ ਕਰਦਾ ਹਾਂ।”