ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ‘ਉੱਤਰ ਪ੍ਰਦੇਸ਼ ਦਿਵਸ’ ਦੇ ਅਵਸਰ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਉੱਤਰ ਪ੍ਰਦੇਸ਼ ਦਿਵਸ ’ਤੇ ਇੱਥੋਂ ਦੇ ਲੋਕਾਂ ਨੂੰ ਢੇਰ ਸਾਰੀਆਂ ਸ਼ੁਭਕਾਮਨਾਵਾਂ। ਬੀਤੇ ਕੁਝ ਵਰ੍ਹਿਆਂ ਵਿੱਚ ਰਾਜ ਦੇ ਵਿਕਾਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਯੂਪੀ ਦੇ ਲੋਕਾਂ ਨੇ ਕਈ ਖੇਤਰਾਂ ਵਿੱਚ ਮਿਸਾਲ ਕਾਇਮ ਕੀਤੀ ਹੈ। ਮੈਂ ਦੇਸ਼ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਦੇ ਰਹੇ ਇਸ ਪ੍ਰਦੇਸ਼ ਦੀ ਨਿਰੰਤਰ ਸਮ੍ਰਿੱਧੀ ਦੀ ਕਾਮਨਾ ਕਰਦਾ ਹਾਂ।”
उत्तर प्रदेश दिवस पर यहां के लोगों को ढेरों शुभकामनाएं। बीते कुछ वर्षों में राज्य के विकास ने हर किसी का ध्यान अपनी ओर खींचा है। यूपी के लोगों ने कई क्षेत्रों में मिसाल कायम की है। मैं देश की प्रगति में अहम योगदान दे रहे इस प्रदेश की निरंतर समृद्धि की कामना करता हूं।
— Narendra Modi (@narendramodi) January 24, 2023


