ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣਤੰਤਰ ਦਿਵਸ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਆਪ ਸਭ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਜੈ ਹਿੰਦ!"
आप सभी को गणतंत्र दिवस की हार्दिक शुभकामनाएं। जय हिंद!
— Narendra Modi (@narendramodi) January 26, 2022
Wishing you all a happy Republic Day. Jai Hind! #RepublicDay