ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੀ ਸ਼ੁਰੂਆਤ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਰਮਜ਼ਾਨ ਦੀ ਸ਼ੁਰੂਆਤ ਦੀਆਂ ਹਾਰਦਿਕ ਸ਼ੁਭਕਾਮਨਾਵਾਂ।”
Best wishes on the start of Ramzan. pic.twitter.com/SJk5qNAIRm
— Narendra Modi (@narendramodi) March 24, 2023


