ਕੇਂਦਰੀ ਵਿਦਿਆਲਿਆਂ (Kendriya Vidyalayas) ਨੇ ਸਾਡੇ ਰਾਸ਼ਟਰ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਵਿਦਿਆਲਿਆਂ ਦੀ ਡਾਇਮੰਡ ਜੁਬਲੀ ਦੇ ਅਵਸਰ ‘ਤੇ ਵਿਦਿਆਰਥੀਆਂ, ਸਟਾਫ਼, ਸਹਾਇਕ ਸਟਾਫ਼ ਅਤੇ ਸਾਬਕਾ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

 “ਕੇਂਦਰੀ ਵਿਦਿਆਲਿਆ (Kendriya Vidyalaya) ਪਰਿਵਾਰ ਦੇ ਸਾਰੇ ਵਿਦਿਆਰਥੀਆਂ, ਸਟਾਫ਼, ਸਹਾਇਕ ਸਟਾਫ਼ ਅਤੇ ਸਾਬਕਾ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਡਾਇਮੰਡ ਜੁਬਲੀ (Diamond Jubilee) ‘ਤੇ ਵਧਾਈਆਂ! ਇਹ ਇਸ ਪ੍ਰਤਿਸ਼ਠਿਤ ਵਿੱਦਿਅਕ ਸਮੁਦਾਇ ਦੀਆਂ ਜ਼ਿਕਰਯੋਗ ਉਪਲਬਧੀਆਂ ਦਾ ਉਤਸਵ ਮਨਾਉਣ ਅਤੇ ਪ੍ਰਸ਼ੰਸਾ ਕਰਨ ਦਾ ਸੁਅਵਸਰ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ, ਕੇਂਦਰੀ ਵਿਦਿਆਲਿਆਂ (Kendriya Vidyalayas) ਨੇ ਕਈ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਕੇ ਸਾਡੇ ਰਾਸ਼ਟਰ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਕਾਦਮਿਕ ਉਤਕ੍ਰਿਸ਼ਟਤਾ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਸੱਚਮੁੱਚ ਸ਼ਲਾਘਾਯੋਗ ਹੈ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Fresh data centre capacity sees 59% annual growth in Jan-Jun: Report

Media Coverage

Fresh data centre capacity sees 59% annual growth in Jan-Jun: Report
NM on the go

Nm on the go

Always be the first to hear from the PM. Get the App Now!
...
Chief Minister of Andhra Pradesh meets the Prime Minister
July 22, 2026

The Chief Minister of Andhra Pradesh, Shri N. Chandrababu Naidu, today met Prime Minister Shri Narendra Modi.

In a post on X, the Prime Minister shared:

"Chief Minister of Andhra Pradesh, Shri @ncbn met Prime Minister @narendramodi.

@AndhraPradeshCM"