ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਵਿੱਚ ਕਿਹਾ:
“ਹਿਮਾਚਲ ਪ੍ਰਦੇਸ਼ ਦੇ ਸਾਰੇ ਨਿਵਾਸੀਆਂ ਨੂੰ ਪੂਰਨ ਰਾਜਤਵ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ। ਮੇਰੀ ਕਾਮਨਾ ਹੈ ਕਿ ਆਪਣੀ ਕੁਦਰਤੀ ਸੁੰਦਰਤਾ ਅਤੇ ਸ਼ਾਨਦਾਰ ਵਿਰਾਸਤ ਨੂੰ ਸਹੇਜਣ ਵਾਲੀ ਸਾਡੀ ਇਹ ਦੇਵਭੂਮੀ ਉੱਨਤੀ ਦੇ ਪਥ ‘ਤੇ ਤੇਜ਼ੀ ਨਾਲ ਅੱਗ ਵਧੇ।”
हिमाचल प्रदेश के सभी निवासियों को पूर्ण राज्यत्व दिवस की बहुत-बहुत बधाई। मेरी कामना है कि अपनी प्राकृतिक सुंदरता और भव्य विरासत को सहेजने वाली हमारी यह देवभूमि उन्नति के पथ पर तेजी से आगे बढ़े।
— Narendra Modi (@narendramodi) January 25, 2025