ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਿਮ ਦੇ ਲੋਕਾਂ ਨੂੰ ਰਾਜ ਦਿਵਸ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸ ਵਰ੍ਹੇ ਇਹ ਅਵਸਰ ਹੋਰ ਵੀ ਖਾਸ ਹੈ, ਕਿਉਂਕਿ ਅਸੀਂ ਸਿੱਕਿਮ ਦੇ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਮਨਾ ਰਹੇ ਹਾਂ! ਸਿੱਕਿਮ ਸ਼ਾਂਤ ਸੁੰਦਰਤਾ, ਸਮ੍ਰਿੱਧ ਸੱਭਿਆਚਾਰਕ ਪਰੰਪਰਾਵਾਂ ਅਤੇ ਮਿਹਨਤੀ ਲੋਕਾਂ ਦਾ ਸਥਾਨ ਹੈ।”

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਸਿੱਕਿਮ ਦੇ ਲੋਕਾਂ ਨੂੰ ਰਾਜ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ! ਇਸ ਵਰ੍ਹੇ ਇਹ ਅਵਸਰ ਹੋਰ ਵੀ ਖਾਸ ਹੈ ਕਿਉਂਕਿ ਅਸੀਂ ਸਿੱਕਿਮ ਦੇ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਮਨਾ ਰਹੇ ਹਾਂ!

ਸਿੱਕਿਮ ਸ਼ਾਂਤ ਸੁੰਦਰਤਾ, ਸਮ੍ਰਿੱਧ ਸੱਭਿਆਚਾਰਕ ਪਰੰਪਰਾਵਾਂ ਅਤੇ ਮਿਹਨਤੀ ਲੋਕਾਂ ਦਾ ਸਥਾਨ ਮੰਨਿਆ ਜਾਂਦਾ ਹੈ। ਸਿੱਕਿਮ ਨੇ ਵਿਭਿੰਨ ਖੇਤਰਾਂ ਵਿੱਚ ਪ੍ਰਗਤੀ ਕੀਤੀ ਹੈ। ਇਸ ਖੂਬਸੂਰਤ ਰਾਜ ਦੇ ਲੋਕ ਸਮ੍ਰਿੱਧ ਹੁੰਦੇ ਰਹਿਣ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Domestic air passenger traffic to rise by 3-6 pc in this fiscal: ICRA

Media Coverage

Domestic air passenger traffic to rise by 3-6 pc in this fiscal: ICRA
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਜੁਲਾਈ 2026
July 24, 2026

Aatmanirbhar in Action — Space, Missiles, EVs & Livelihoods Under PM Modi’s Watch