ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 12 ਕਰੋੜ ਘਰਾਂ ਵਿੱਚ ਨਲ ਸੇ ਜਲ (ਟੈਪਡ ਵਾਟਰ ਕਨੈਕਸ਼ਨ) ਉਪਲਬਧ ਕਰਵਾਉਣ ਦੀ ਉਪਲਬਧੀ ਦੀ ਸ਼ਲਾਘਾ ਕੀਤੀ ਹੈ।
ਕੇਂਦਰੀ ਜਲ ਸ਼ਕਤੀ ਮੰਤਰੀ, ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਇਸ ਸ਼ਾਨਦਾਰ ਉਪਲਬਧੀ ਦੇ ਲਈ ਬਹੁਤ-ਬਹੁਤ ਵਧਾਈ। ਇਹ ਅਤਿਅੰਤ ਖੁਸ਼ੀ ਦੀ ਬਾਤ ਹੈ ਕਿ ਪਿੰਡਾਂ ਅਤੇ ਗ਼ਰੀਬਾਂ ਤੱਕ ਹਰ ਜ਼ਰੂਰੀ ਸੁਵਿਧਾ ਪਹੁੰਚਾਉਣ ਦੇ ਸਾਡੇ ਪ੍ਰਯਾਸਾਂ ਦੇ ਸੁਪਰਿਣਾਮ ਨਿਰੰਤਰ ਸਾਹਮਣੇ ਆ ਰਹੇ ਹਨ।’’
इस शानदार उपलब्धि के लिए बहुत-बहुत बधाई! यह अत्यंत खुशी की बात है कि गांवों और गरीबों तक हर जरूरी सुविधा पहुंचाने के हमारे प्रयासों के सुपरिणाम निरंतर सामने आ रहे हैं। https://t.co/Jbl3V711I1
— Narendra Modi (@narendramodi) May 17, 2023


