ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਓਵਾਦ ਦੀ ਤਰਾਸਦੀ ਨੂੰ ਦੂਰ ਕਰਨ ਅਤੇ ਲੋਕਾਂ ਦੇ ਲਈ ਸ਼ਾਂਤੀ ਅਤੇ ਪ੍ਰਗਤੀ ਦਾ ਜੀਵਨ ਸੁਨਿਸ਼ਚਿਤ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦੇ ਹੋਏ ਬਲਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।
ਕੇਂਦਰੀ ਮੰਤਰੀ, ਸ਼੍ਰੀ ਅਮਿਤ ਸ਼ਾਹ ਦੁਆਰਾ ਐਕਸ(X) ‘ਤੇ ਕੀਤੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਇਸ ਮਹੱਤਵਪੂਰਨ ਸਫ਼ਲਤਾ ਦੇ ਲਈ ਸਾਨੂੰ ਆਪਣੇ ਬਲਾਂ ‘ਤੇ ਮਾਣ ਹੈ। ਸਾਡੀ ਸਰਕਾਰ ਮਾਓਵਾਦ ਦੀ ਤਰਾਸਦੀ ਨੂੰ ਦੂਰ ਕਰਨ ਅਤੇ ਲੋਕਾਂ ਦੇ ਲਈ ਸ਼ਾਂਤੀ ਅਤੇ ਪ੍ਰਗਤੀ ਦਾ ਜੀਵਨ ਸੁਨਿਸ਼ਚਿਤ ਕਰਨ ਦੇ ਲਈ ਪ੍ਰਤੀਬੱਧ ਹੈ।”
Proud of our forces for this remarkable success. Our Government is committed to eliminating the menace of Maoism and ensuring a life of peace and progress for our people. https://t.co/XlPku5dtnZ
— Narendra Modi (@narendramodi) May 21, 2025


