ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਬਿਹਤਰ ਧਰਤੀ ਦੇ ਨਿਰਮਾਣ ਵਿੱਚ ਭਾਰਤ ਦੇ ਯੋਗਦਾਨ ਦੀ ਉਤਸੁਕਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੁਨੀਆ ਉਮੀਦ ਅਤੇ ਉਤਸ਼ਾਹ ਨਾਲ ਭਾਰਤ ਨਾਲ ਜੁੜ ਰਹੀ ਹੈ ਅਤੇ ਉਸ ਵਿੱਚ ਨਿਵੇਸ਼ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ 140 ਕਰੋੜ ਜਨਤਾ ਦੇ ਕਾਰਨ ਹੀ ਦੁਨੀਆ ਭਾਰਤ ਨੂੰ ਉਮੀਦ ਅਤੇ ਉਤਸ਼ਾਹ ਦੀ ਭਾਵਨਾ ਨਾਲ ਦੇਖਦੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਦੁਨੀਆ ਭਾਰਤ ਨਾਲ ਜੁੜ ਰਹੀ ਹੈ ਅਤੇ ਭਾਰਤ ਵਿੱਚ ਨਿਵੇਸ਼ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ #12YearsOfIndiaFirst ਦੇ ਤਹਿਤ ਇਨ੍ਹਾਂ ਜਾਣਕਾਰੀਆਂ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਭਾਰਤ ਇੱਕ ਬਿਹਤਰ ਧਰਤੀ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਨਾਲ ਹੀ, ਭਾਰਤ ਦੀ 140 ਕਰੋੜ ਆਬਾਦੀ ਦੇ ਕਾਰਨ ਦੁਨੀਆ ਭਾਰਤ ਨੂੰ ਉਮੀਦ ਅਤੇ ਉਤਸ਼ਾਹ ਦੀ ਭਾਵਨਾ ਨਾਲ ਦੇਖਦੀ ਹੈ। ਇਹੀ ਕਾਰਨ ਹੈ ਕਿ ਦੁਨੀਆ ਭਾਰਤ ਨਾਲ ਜੁੜ ਰਹੀ ਹੈ ਅਤੇ ਭਾਰਤ ਵਿੱਚ ਨਿਵੇਸ਼ ਕਰ ਰਹੀ ਹੈ।

#12YearsOfIndiaFirst”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Centre releases Rs 1.09 lakh crore tax devolution; Uttar Pradesh gets biggest share to accelerate development spending

Media Coverage

Centre releases Rs 1.09 lakh crore tax devolution; Uttar Pradesh gets biggest share to accelerate development spending
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026