ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਸੂਖਮ, ਛੋਟੇ ਅਤੇ ਮੱਧ ਉੱਦਮਾਂ (ਐੱਮਐੱਸਐੱਮਈ) ਨੂੰ ਸਸ਼ਕਤ ਬਣਾਉਣ ਦੀ ਸਰਕਾਰ ਦੀ ਦ੍ਰਿੜ੍ਹ ਪ੍ਰਤੀਬੱਧਤਾ ਨੂੰ ਦੁਹਰਾਇਆ, ਜੋ ਰੋਜ਼ਗਾਰ ਸਿਰਜਣ, ਇਨੋਵੇਸ਼ਨ ਅਤੇ ਆਰਥਿਕ ਵਿਸਤਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਵਰ੍ਹਿਆਂ ਵਿੱਚ ਸਰਕਾਰ ਨੇ ਐੱਮਐੱਸਐੱਮਈ ਦੇ ਲਈ ਲੋਨ ਤੱਕ ਪਹੁੰਚ ਨੂੰ ਅਸਾਨ ਬਣਾਉਣ, ਬਜ਼ਾਰ ਸਬੰਧਾਂ ਦਾ ਵਿਸਤਾਰ ਕਰਨ ਅਤੇ ਸੰਚਾਲਨ ਬੋਝ ਨੂੰ ਘੱਟ ਕਰਨ ਦੇ ਲਈ ਕਈ ਸੁਧਾਰ ਲਾਗੂ ਕੀਤੇ ਹਨ। #NextGenGST ਪਹਿਲਕਦਮੀ ਦੇ ਤਹਿਤ ਨਵੀਨਤਮ ਜੀਐੱਸਟੀ ਸੁਧਾਰ ਇਸ ਯਾਤਰਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

 

ਸ਼੍ਰੀ ਸ਼ਯਾਮ ਸ਼ੇਖਰ ਦੇ ਐਕਸ (X) ‘ਤੇ ਕੀਤੇ ਗਏ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

“ਐੱਮਐੱਸਐੱਮਈ ਸਾਡੀ ਅਰਥਵਿਵਸਥਾ ਦੀ ਰੀੜ੍ਹ (backbone) ਹਨ, ਜੋ ਰੋਜ਼ਗਾਰ ਪੈਦਾ ਕਰਦੇ ਹਨ ਅਤੇ ਵਿਕਾਸ ਨੂੰ ਗਤੀ ਦਿੰਦੇ ਹਨ।

ਅਸਾਨ ਲੋਨ ਤੋਂ ਲੈ ਕੇ ਬਜ਼ਾਰ ਤੱਕ ਵਿਆਪਕ ਪਹੁੰਚ- ਹਰ ਸੁਧਾਰ ਦਾ ਉਦੇਸ਼ ਛੋਟੇ ਅਤੇ ਮੱਧ ਕਾਰੋਬਾਰ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਰਿਹਾ ਹੈ।

ਨਵੀਨਤਮ ਜੀਐੱਸਟੀ ਪਰਿਵਰਤਨ ਦਰਾਂ ਨੂੰ ਤਰਕਸੰਗਤ ਬਣਾ ਕੇ, ਅਨੁਪਾਲਨ ਨੂੰ ਸਰਲ ਬਣਾ ਕੇ ਅਤੇ ਪੂਰੇ ਭਾਰਤ ਵਿੱਚ ਉੱਦਮਾਂ ਨੂੰ ਹੁਲਾਰਾ ਦੇ ਕੇ ਇਸ ਗਤੀ ਨੂੰ ਹੋਰ ਅੱਗੇ ਵਧਾਉਂਦੇ ਹਨ।”

#NextGenGST”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Deloitte projects 6.5–6.8% GDP expansion in FY27, growth to strengthen in second half

Media Coverage

Deloitte projects 6.5–6.8% GDP expansion in FY27, growth to strengthen in second half
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam applauding the courage and perseverance of India's Youth
July 20, 2026

The Prime Minister, Shri Narendra Modi, shared a Sanskrit Subhashitam applauding the courage and perseverance of India's Youth:

"प्राप्यापदं न व्यथते कदाचिदुद्योगमन्विच्छति चाप्रमत्तः।

दुःखं च काले सहते महात्मा धुरन्धरस्तस्य जिताः सपत्नाः॥"

Shri Modi said that our youth is achieving historic success through their courage, self-confidence, and relentless hard work, and this is the greatest strength of a rapidly developing India.

The Prime Minister posted on X:

आज हमारे युवा साथी धैर्य, आत्मविश्वास और अथक परिश्रम से ऐतिहासिक सफलता हासिल कर रहे हैं। यही विकसित हो रहे भारत की सबसे बड़ी ताकत है।

प्राप्यापदं न व्यथते कदाचिदुद्योगमन्विच्छति चाप्रमत्तः।

दुःखं च काले सहते महात्मा धुरन्धरस्तस्य जिताः सपत्नाः॥