ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਆਯੋਜਿਤ ‘ਇਨਵੈਸਟਰਸ ਸਮਿਟ’ ਵਿੱਚ ਪ੍ਰਦਰਸ਼ਿਤ ਕੀਤੇ ਗਏ ਸਵਦੇਸ਼ੀ ਉਤਪਾਦਾਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਦੇਹਰਾਦੂਨ ਦੇ ਇਨਵੈਸਟਰਸ ਸਮਿਟ ਵਿੱਚ ਦੇਵਭੂਮੀ ਦੇ ਉਤਪਾਦਾਂ ਨੂੰ ਕਰੀਬ ਤੋਂ ਦੇਖਣ ਦੇ ਨਾਲ ਹੀ ਇਨ੍ਹਾਂ ਦੇ ਕਾਰੋਬਾਰ ਨਾਲ ਜੁੜੇ ਆਪਣੇ ਪਰਿਵਾਰਜਨਾਂ ਨਾਲ ਸੰਵਾਦ ਦਾ ਅਵਸਰ ਮਿਲਿਆ। ਮੈਨੂੰ ਵਿਸ਼ਵਾਸ ਹੈ ਕਿ ਉੱਤਰਾਖੰਡ ਵਿੱਚ ਬਣੀਆਂ ਚੀਜ਼ਾਂ ਦੁਨੀਆਭਰ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਉਣਗੀਆਂ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Rooftop solar cuts household electricity bills by average of 71%: CEEW

Media Coverage

Rooftop solar cuts household electricity bills by average of 71%: CEEW
NM on the go

Nm on the go

Always be the first to hear from the PM. Get the App Now!
...
Share your ideas and suggestions for 'Mann Ki Baat' now!
June 05, 2026

Prime Minister Narendra Modi will share 'Mann Ki Baat' on Sunday, June 28th. If you have innovative ideas and suggestions, here is an opportunity to directly share it with the PM. Some of the suggestions would be referred by the Prime Minister during his address.

Share your inputs in the comments section below.