ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਗੁੱਡ ਫਰਾਈਡੇ ਸਾਨੂੰ ਯਿਸੂ ਮਸੀਹ ਦੇ ਬਲੀਦਾਨ ਦੀ ਯਾਦ ਦਿਵਾਉਂਦਾ ਹੈ।
ਸ਼੍ਰੀ ਮੋਦੀ ਨੇ ਉਮੀਦ ਪ੍ਰਗਟਾਈ ਕਿ ਇਹ ਦਿਨ ਸਦਭਾਵਨਾ, ਹਮਦਰਦੀ ਅਤੇ ਮੁਆਫ਼ੀ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਡੂੰਘਾ ਕਰੇਗਾ।
ਉਨ੍ਹਾਂ ਕਿਹਾ ਕਿ ਭਾਈਚਾਰਾ ਅਤੇ ਉਮੀਦ ਸਾਰਿਆਂ ਦਾ ਮਾਰਗਦਰਸ਼ਨ ਕਰਨ।
ਇੱਕ ਐੱਕਸ ਪੋਸਟ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ:
"ਗੁੱਡ ਫਰਾਈਡੇ ਸਾਨੂੰ ਯਿਸੂ ਮਸੀਹ ਦੇ ਬਲੀਦਾਨ ਦੀ ਯਾਦ ਦਿਵਾਉਂਦਾ ਹੈ। ਇਹ ਦਿਨ ਸਦਭਾਵਨਾ, ਹਮਦਰਦੀ ਅਤੇ ਮੁਆਫ਼ੀ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਡੂੰਘਾ ਕਰੇ। ਭਾਈਚਾਰਾ ਅਤੇ ਉਮੀਦ ਸਾਡੇ ਸਾਰਿਆਂ ਦਾ ਮਾਰਗਦਰਸ਼ਨ ਕਰਨ।"
Good Friday reminds us of Jesus Christ’s sacrifice. May this day further deepen the values of harmony, compassion and forgiveness. May brotherhood and hope guide us all.
— Narendra Modi (@narendramodi) April 3, 2026


