ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਨਮੋ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਚੱਲ ਰਹੇ ਯਤਨਾਂ ਦੇ ਅਨੁਕੂਲ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਨੇੜੇ-ਤੇੜੇ ਦੇ ਖੇਤਰਾਂ ਦੀਆਂ ਸਿਹਤ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਵਿੱਚ ਲਿਖਿਆ: 

"ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਸਾਡੇ ਯਤਨਾਂ ਦੇ ਅਨੁਕੂਲ, ਦਮਨ ਵਿੱਚ ਨਮੋ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਹੈ। ਇਹ ਆਧੁਨਿਕ ਸਹੂਲਤਾਂ ਨਾਲ ਲੈਸ ਹੈ ਅਤੇ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਨੇੜੇ-ਤੇੜੇ ਦੇ ਖੇਤਰਾਂ ਦੀਆਂ ਸਿਹਤ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's $13 billion semiconductor mission: Boosting domestic chip manufacturing and design

Media Coverage

India's $13 billion semiconductor mission: Boosting domestic chip manufacturing and design
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 8 ਸਤੰਬਰ 2026
September 08, 2026

Viksit Bharat, Many Engines: Defence, Diplomacy, Growth & Green Power Under PM Modi