ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਨਾਬ ਰੇਲ ਪੁਲ਼ ਦੇ ਨਿਰਮਾਣ ਨਾਲ ਜੁੜੇ ਕੁਝ ਲੋਕਾਂ ਦੇ ਨਾਲ ਪਰਸਪਰ ਬਾਤਚੀਤ ਕੀਤੀ। ਸ਼੍ਰੀ ਮੋਦੀ ਨੇ ਰਾਸ਼ਟਰ ਦੇ ਲਈ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
"ਚਨਾਬ ਰੇਲ ਪੁਲ਼ ਦੇ ਨਿਰਮਾਣ ਨਾਲ ਜੁੜੇ ਕੁਝ ਲੋਕਾਂ ਦੇ ਨਾਲ ਪਰਸਪਰ ਬਾਤਚੀਤ ਕੀਤੀ। ਉਹ ਭਾਰਤ ਦੇ ਵਿਭਿੰਨ ਹਿੱਸਿਆਂ ਦੇ ਰਹਿਣ ਵਾਲੇ ਹਨ ਅਤੇ ਦੇਸ਼ਵਾਸੀਆਂ ਦੇ ਲਈ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੇ ਆਪਣੇ ਸੰਕਲਪ ਵਿੱਚ ਅਡਿੱਗ ਹਨ। ਉਨ੍ਹਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ, ਜਿਸ ਵਿੱਚ ਬਹੁਤ ਚੁਣੌਤੀਪੂਰਨ ਸਮੇਂ ਵਿੱਚ ਕੰਮ ਕਰਨਾ ਭੀ ਸ਼ਾਮਲ ਰਿਹਾ ਹੈ। ਉਨ੍ਹਾਂ ਨੇ ਇਹ ਭੀ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੇ ਦੁਆਰਾ ਕੀਤੇ ਗਏ ਕੰਮ ‘ਤੇ ਕਿਤਨਾ ਮਾਣ ਕਰਦੇ ਹਨ!"
Interacted with some of the people involved in building the Chenab Rail Bridge. They belong to different parts of India and are unwavering in their resolve to build modern infrastructure for their fellow Indians. They shared their experiences, including working in some very… pic.twitter.com/zU9nCkbhio
— Narendra Modi (@narendramodi) June 6, 2025