ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਅਵਸਰ ‘ਤੇ ਸਾਊਥ ਅਫਰੀਕਾ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਫੋਸਾ (Mr. Cyril Ramaphosa) ਨਾਲ ਗੱਲਬਾਤ ਕੀਤੀ।
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
ਜੀ7 ਸਮਿਟ ਵਿੱਚ ਸਾਊਥ ਅਫਰੀਕਾ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਫੋਸਾ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। @CyrilRamaphosa”
Happy to interact with the President of South Africa, Mr. Cyril Ramaphosa at the G7 Summit.@CyrilRamaphosa pic.twitter.com/VfQhuysSmB
— Narendra Modi (@narendramodi) June 17, 2025


