ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ, ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੈਨ (Ms. Ursula von der Leyen) ਨਾਲ ਉਪਯੋਗੀ ਚਰਚਾ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“@EU_Commission, ਦੇ ਪ੍ਰੈਜ਼ੀਡੈਂਟ ਉਰਸੁਲਾ ਵੌਨ ਡੇਰ ਲੇਯੈਨ (Ms. Ursula von der Leyen) ਨਾਲ ਉਪਯੋਗੀ ਚਰਚਾ ਕੀਤੀ।”
Fruitful discussion with President of the @EU_Commission, Ursula von der Leyen. pic.twitter.com/AsJfti9kEk
— Narendra Modi (@narendramodi) June 17, 2025


