ਪ੍ਰਧਾਨ ਮੰਤਰੀ ਨੇ ਨੌਜਵਾਨ ਸਿਵਲ ਸੇਵਕਾਂ ਨੂੰ ਨਾਗਰਿਕਾਂ ਦੇ ਲਈ 'ਈਜ਼ ਆਵ੍ ਲਿਵਿੰਗ' (‘Ease of Living’) ਨੂੰ ਬਿਹਤਰ ਬਣਾਉਣ ਦਾ ਆਗਰਹਿ ਕੀਤਾ (ਦੀ ਤਾਕੀਦ ਕੀਤੀ)

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਆਰੰਭ 6.0’ (Aarambh 6.0) ਦੇ ਦੌਰਾਨ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਜਨਭਾਗੀਦਾਰੀ ਦੀ ਭਾਵਨਾ (spirit of Jan Bhagidari)  ਦੇ ਨਾਲ ਸ਼ਾਸਨ ਵਿਵਸਥਾ ਨੂੰ ਬਿਹਤਰ ਬਣਾਉਣ ‘ਤੇ ਵਿਆਪਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਮਜ਼ਬੂਤ ਫੀਡਬੈਕ ਤੰਤਰ (strong feedback mechanisms) ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀਆਂ (grievance redressal systems)  ਵਿੱਚ ਸੁਧਾਰ ਦੇ ਮਹੱਤਵ ‘ਤੇ ਭੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਨੌਜਵਾਨ ਸਿਵਲ ਸੇਵਕਾਂ ਨੂੰ ਨਾਗਰਿਕਾਂ ਦੇ ਲਈ 'ਈਜ਼ ਆਵ੍ ਲਿਵਿੰਗ' (‘Ease of Living’) ਨੂੰ ਬਿਹਤਰ ਬਣਾਉਣ ਦਾ ਆਗਰਹਿ ਕੀਤਾ (ਦੀ ਤਾਕੀਦ ਕੀਤੀ) ।

 

ਪ੍ਰਧਾਨ ਮੰਤਰੀ ਨੇ ਐਕਸ(X) ‘ਤੇ ਪੋਸਟ ਕੀਤਾ:

 “ਆਰੰਭ 6.0 (Aarambh 6.0) ਦੇ ਦੌਰਾਨ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਗੱਲਬਾਤ ਕੀਤੀ। ਅਸੀਂ ਜਨਭਾਗੀਦਾਰੀ ਦੀ ਭਾਵਨਾ (spirit of Jan Bhagidari) ਦੇ ਨਾਲ ਸ਼ਾਸਨ ਨੂੰ ਬਿਹਤਰ ਬਣਾਉਣ ਬਾਰੇ ਵਿਆਪਕ ਚਰਚਾ ਕੀਤੀ। ਨਾਲ ਹੀ ਮਜ਼ਬੂਤ ਫੀਡਬੈਕ ਤੰਤਰ (strong feedback mechanisms) ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀਆਂ (grievance redressal systems) ਵਿੱਚ ਸੁਧਾਰ ਦੇ ਮਹੱਤਵ ‘ਤੇ ਭੀ ਪ੍ਰਕਾਸ਼ ਪਾਇਆ। ਨੌਜਵਾਨ ਸਿਵਲ ਸੇਵਕਾਂ ਨੂੰ ਨਾਗਰਿਕਾਂ ਦੇ ਲਈ 'ਈਜ਼ ਆਵ੍ ਲਿਵਿੰਗ' (‘Ease of Living’) ਨੂੰ ਬਿਹਤਰ ਬਣਾਉਣ ਦਾ ਆਗਰਹਿ ਕੀਤਾ (ਦੀ ਤਾਕੀਦ ਕੀਤੀ) ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's banking sector resilient; 11-13% credit growth for January-June likely: Survey

Media Coverage

India's banking sector resilient; 11-13% credit growth for January-June likely: Survey
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਅਪ੍ਰੈਲ 2026
April 20, 2026

Honouring Saints, Powering Futures: PM Modi’s Leadership That Blends Heritage, Highways and High Growth