ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਪਰੀਕਸ਼ਾ ਪੇ ਚਰਚਾ 2022’ ਬਾਰੇ ਟਵੀਟ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਚਰਚਾ ਨਾਲ ਉਨ੍ਹਾਂ ਨੂੰ ਆਪਣੇ ਊਰਜਾਵਾਨ ਨੌਜਵਾਨਾਂ ਨਾਲ ਜੁੜਨ, ਉਨ੍ਹਾਂ ਦੀਆਂ ਚੁਣੌਤੀਆਂ ਅਤੇ ਆਕਾਂਖਿਆਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਦਾ ਅਵਸਰ ਮਿਲਦਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

"ਪਰੀਖਿਆਵਾਂ ਦੇ ਨਾਲ-ਨਾਲ 'ਪਰੀਕਸ਼ਾ ਪੇ ਚਰਚਾ 2022' ਪ੍ਰੋਗਰਾਮ ਵੀ ਨੇੜੇ ਆ ਰਿਹਾ ਹੈ। ਆਓ, ਅਸੀਂ ਸਾਰੇ ਤਣਾਅ ਮੁਕਤ ਪਰੀਖਿਆ 'ਤੇ ਚਰਚਾ ਕਰਦੇ ਹਾਂ ਅਤੇ ਇੱਕ ਵਾਰ ਫਿਰ ਆਪਣੇ ਬਹਾਦਰ #ExamWarriors, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਸਮਰਥਨ ਕਰਦੇ ਹਾਂ। ਮੈਂ ਆਪ ਸਭ ਨੂੰ ਇਸ ਵਰ੍ਹੇ ਦੀ #PPC2022 ਦੇ ਲਈ ਰਜਿਸਟਰ ਹੋਣ ਦੀ ਬੇਨਤੀ ਕਰਦਾ ਹਾਂ।

ਵਿਅਕਤੀਗਤ ਤੌਰ 'ਤੇ, 'ਪਰੀਕਸ਼ਾ ਪੇ ਚਰਚਾ' ਸਿੱਖਣ ਦਾ ਇੱਕ ਸ਼ਾਨਦਾਰ ਅਨੁਭਵ ਹੈ। ਮੈਨੂੰ ਸਾਡੇ ਊਰਜਾਵਾਨ ਨੌਜਵਾਨਾਂ ਨਾਲ ਜੁੜਨ, ਉਨ੍ਹਾਂ ਦੀਆਂ ਚੁਣੌਤੀਆਂ ਅਤੇ ਆਕਾਂਖਿਆਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਦਾ ਅਵਸਰ ਮਿਲਦਾ ਹੈ। ਇਸ ਦੇ ਨਾਲ ਹੀ ਇਸ ਨਾਲ ਸਿੱਖਿਆ ਦੀ ਦੁਨੀਆ ਦੇ ਉੱਭਰਦੇ ਰੁਝਾਨਾਂ ਦਾ ਪਤਾ ਲਗਾਉਣ ਦਾ ਵੀ ਅਵਸਰ ਮਿਲਦਾ ਹੈ। #PPC2022"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Led by iPhones, ‘Made in India’ smartphone exports grow 28% y-o-y in CY25: Counterpoint

Media Coverage

Led by iPhones, ‘Made in India’ smartphone exports grow 28% y-o-y in CY25: Counterpoint
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਅਪ੍ਰੈਲ 2026
April 24, 2026

Made in India, Built for 2047: PM Modi’s Reforms Turning Rural Hope into National Strength