ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੁਸਤ-ਦਰੁਸਤ ਰਹਿਣ ਦੇ ਮਹੱਤਵ ਉੱਤੇ ਜ਼ੋਰ ਦਿੱਤਾ ਅਤੇ 75 ਲੱਖ ਸੂਰਯ ਨਮਸਕਾਰ ਚੈਲੰਜ ਦੀ ਸ਼ਲਾਘਾ ਕੀਤੀ।

ਅੱਜ ਭਾਰਤ ਦੇ ਦਿੱਗਜ ਐਥਲੀਟਾਂ ਦੇ ਨਾਲ 75 ਲੱਖ ਸੂਰਯ ਨਮਸਕਾਰ ਚੈਲੰਜ 'ਤੇ ਸਪੋਰਟਸ ਅਥਾਰਿਟੀ ਆਵ੍ ਇੰਡੀਆ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

"ਮੌਜੂਦਾ ਆਲਮੀ ਮਹਾਮਾਰੀ ਨੇ ਚੁਸਤ-ਦਰੁਸਤ ਰਹਿਣ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਦੇ ਮਹੱਤਵ ਦੀ ਇੱਕ ਵਾਰ ਫਿਰ ਪੁਸ਼ਟੀ ਕਰ ਦਿੱਤੀ ਹੈ। ਇਸ ਦਿਸ਼ਾ ਵਿੱਚ ਇਹ ਇੱਕ ਮਹਾਨ ਪ੍ਰਯਤਨ ਹੈ।

ਨਾਲ ਹੀ, ਮੈਂ ਆਪ ਸਭ ਨੂੰ ਅਪੀਲ ਕਰਦਾ ਹਾਂ ਕਿ ਸਭ ਕੋਵਿਡ-19 ਸਬੰਧੀ ਪ੍ਰੋਟੋਕੋਲ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਅਗਰ ਟੀਕਾ ਲਗਵਾਉਣ ਦੇ ਪਾਤਰ ਹੋ, ਤਾਂ ਟੀਕਾ ਲਗਵਾਓ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Scan, withdraw, done: EPFO 3.0 plans instant PF access via ATMs and UPI

Media Coverage

Scan, withdraw, done: EPFO 3.0 plans instant PF access via ATMs and UPI
NM on the go

Nm on the go

Always be the first to hear from the PM. Get the App Now!
...
Prime Minister Narendra Modi meets representatives of Janjati Suraksha Manch
May 28, 2026

The Prime Minister, Shri Narendra Modi met representatives of Janjati Suraksha Manch in New Delhi today.

The Prime Minister appreciated their dedication towards the tribal society.

During the interaction, discussions were held on various issues related to the development and empowerment of tribal communities.

The Prime Minister wrote on X;

“नई दिल्ली में आज जनजाति सुरक्षा मंच के प्रतिनिधियों से मुलाकात का अवसर मिला। आदिवासी समाज के लिए इनका समर्पण भाव बहुत सराहनीय है। इस दौरान जनजातीय समुदायों के विकास और उनके सशक्तिकरण से जुड़े विभिन्न विषयों पर सार्थक चर्चा हुई।”