ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਵਸਥ ਦ੍ਰਿਸ਼ਟੀ ਸਮ੍ਰਿੱਧ ਕਾਸ਼ੀ’ ਮੁਹਿੰਮ ਨਾਲ ਜੁੜੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਇਸ ਅਭਿਯਾਨ ਦਾ ਹਿੱਸਾ ਬਣੇ ਕਾਸ਼ੀ ਦੇ ਮੇਰੇ ਸਾਰੇ ਭਾਈ-ਭੈਣਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਤੁਹਾਡਾ ਆਰੋਗਤਾਪੂਰਨ ਜੀਵਨ ਕਾਸ਼ੀ ਦੇ ਵਿਕਾਸ ਵਿੱਚ ਨਵੀਂ ਊਰਜਾ ਪ੍ਰਦਾਨ ਕਰੇਗਾ।”
इस अभियान का हिस्सा बने काशी के मेरे सभी भाई-बहनों को हार्दिक शुभकामनाएं। आपका आरोग्यपूर्ण जीवन काशी के विकास में नई ऊर्जा प्रदान करेगा। https://t.co/FE0o72cG36
— Narendra Modi (@narendramodi) February 3, 2023


