ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਅਤੇ ਅੰਗ੍ਰੇਜ਼ੀ ਦੇ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਸਰਕਾਰੀ ਨੌਕਰੀਆਂ ਦੇ ਲਈ ਸਟਾਫ਼ ਸਿਲੈਕਸ਼ਨ ਕਮਿਸ਼ਨ ਮਲਟੀ ਟਾਸਕਿੰਗ ਸਟਾਫ਼ (ਐੱਸਐੱਸਸੀ ਐੱਮਟੀਐੱਸ) ਪਰੀਖਿਆ ਵਿੱਚ ਸੀਐੱਚਐੱਸਐੱਲਈ ਪਰੀਖਿਆ ਆਯੋਜਿਤ ਕਰਨ ਦੀ ਪਹਿਲ ਦੀ ਪ੍ਰਸ਼ੰਸਾ ਕੀਤੀ ਹੈ। ਇਹ ਭਾਸ਼ਾ ਸਬੰਧੀ ਅਵਰੋਧ ਦੇ ਨੁਕਸਾਨ ਦੇ ਬਿਨਾ ਹਰੇਕ ਯੁਵਾ ਦੇ ਲਈ ਇੱਕ ਸਮਾਨ ਅਵਸਰ ਪ੍ਰਦਾਨ ਕਰਦਾ ਹੈ।

ਸ਼੍ਰੀ ਮੋਦੀ ਨੇ ਟਵੀਟ ਕੀਤਾ:

“ਖੇਤਰੀ ਭਾਸ਼ਾਵਾਂ ਦੇ ਵੱਲ ਸਾਡਾ ਜ਼ੋਰ ਅਤੇ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਇੱਕ ਵਿਆਪਕ ਕੈਨਵਾਸ ਦੇਣਾ ਪੂਰੇ ਜੋਸ਼ ਦੇ ਨਾਲ ਜਾਰੀ ਹੈ।”

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s position set to rise in global supply chains with huge chip investments

Media Coverage

India’s position set to rise in global supply chains with huge chip investments
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 8 ਸਤੰਬਰ 2024
September 08, 2024

PM Modo progressive policies uniting the world and bringing development in India