ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (ਪੀਐੱਮ-ਏਬੀਐੱਚਆਈਐੱਮ/PM-ABHIM) ਦੇ ਲਾਗੂਕਰਨ ਅਤੇ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ  (Pradhan Mantri Jan Arogya Yojana- ਪੀਐੱਮ-ਜੇਏਵਾਈ/PM-JAY) ਦੇ ਤਹਿਤ ਆਯੁਸ਼ਮਾਨ ਭਾਰਤ ਕਾਰਡਾਂ (Ayushman Bharat cards) ਦੀ ਵੰਡ ਦੀ ਸ਼ੁਰੂਆਤ ਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ   ਕੀਤੀ।

ਐਕਸ (X) ‘ਤੇ ਦਿੱਲੀ ਦੇ ਮੁੱਖ ਮੰਤਰੀ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਦਿੱਲੀ ਦੇ ਹੈਲਥ ਸੈਕਟਰ ਨਾਲ ਜੁੜਿਆ ਇੱਕ ਕ੍ਰਾਂਤੀਕਾਰੀ ਕਦਮ! ਡਬਲ ਇੰਜਣ ਸਰਕਾਰ ਦਾ ਇਹ ਮਿਸ਼ਨ ਇੱਥੋਂ ਦੇ ਮੇਰੇ ਲੱਖਾਂ ਭਾਈ-ਭੈਣਾਂ ਦੇ ਲਈ ਬੇਹੱਦ ਫ਼ਾਇਦੇਮੰਦ ਹੋਣ ਵਾਲਾ ਹੈ। ਮੈਨੂੰ ਬਹੁਤ ਖੁਸ਼ੀ ਹੈ ਕਿ ਦਿੱਲੀਵਾਸੀ ਭੀ ਹੁਣ ਆਯੁਸ਼ਮਾਨ ਯੋਜਨਾ ਦੇ ਤਹਿਤ ਆਪਣਾ ਇਲਾਜ ਕਰਵਾ ਸਕਣਗੇ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Nearly 10,000 more MBBS seats up for grabs this year

Media Coverage

Nearly 10,000 more MBBS seats up for grabs this year
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 15 ਜੁਲਾਈ 2026
July 15, 2026

Rooted in Tradition, Built for Tomorrow: PM Modi’s Blueprint for a Developed India