ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ ‘ਤੇ ਦਿੱਵਯਾਂਗ ਭੈਣਾਂ ਅਤੇ ਭਾਈਆਂ ਦੀ ਦ੍ਰਿੜ੍ਹਤਾ ਅਤੇ ਉਪਲਬਧੀਆਂ ਦੀ ਸ਼ਲਾਘਾ ਕੀਤੀ ਹੈ।

ਟਵੀਟਸ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ ‘ਤੇ, ਮੈਂ ਆਪਣੀਆਂ ਦਿੱਵਯਾਂਗ ਭੈਣਾਂ ਅਤੇ ਭਾਈਆਂ ਦੇ ਧੀਰਜ ਅਤੇ ਉਪਲਬਧੀਆਂ ਦੀ ਸ਼ਲਾਘਾ ਕਰਦਾ ਹਾਂ। ਸਾਡੀ ਸਰਕਾਰ ਨੇ ਕਈ ਪਹਿਲਾਂ ਕੀਤੀਆਂ ਹਨ, ਜਿਨ੍ਹਾਂ ਨੇ ਦਿੱਵਯਾਂਗ ਵਿਅਕਤੀਆਂ ਦੇ ਲਈ ਅਵਸਰ ਪੈਦਾ ਕੀਤੇ ਹਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਇਆ ਹੈ।”

“ਸਾਡੀ ਸਰਕਾਰ ਵੀ ਉਨ੍ਹਾਂ ਨੂੰ ਸੁਵਿਧਾਵਾਂ ਦੇਣ ‘ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ, ਜੋ ਪ੍ਰਮੁੱਖ ਪ੍ਰੋਗਰਾਮਾਂ ਅਤੇ ਅਗਲੀ ਪੀੜ੍ਹੀਆਂ ਦੀ ਅਵਸਰੰਚਨਾ ਦੇ ਨਿਰਮਾਣ ਵਿੱਚ ਪਰਿਲਕਸ਼ਿਤ ਹੁੰਦੀ ਹੈ। ਮੈਂ ਦਿੱਵਯਾਂਗ ਵਿਅਕਤੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੇ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਾਡੇ ਲੋਕਾਂ ਦੀ ਵੀ ਸ਼ਲਾਘਾ ਕਰਦਾ ਹਾਂ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'Smartphone PLI plan exceeds targets, value addition quadruples': Industry informs govt

Media Coverage

'Smartphone PLI plan exceeds targets, value addition quadruples': Industry informs govt
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 8 ਜੁਲਾਈ 2026
July 08, 2026

1,000 Years of Heritage, One Future of Partnership: PM Modi Strengthens India-Indonesia Bonds in Jakarta