ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੈਂਸਰ ਦਾ ਉਪਚਾਰ ਕਰਨ ਵਾਲੇ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਹੈ।

 

ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਨੇ ਐਕਸ (X) 'ਤੇ ਪਾਈ ਆਪਣੀ ਪੋਸਟ ਵਿੱਚ ਦੱਸਿਆ ਹੈ ਕਿ ਈਐੱਸਆਈ ਕਾਰਪੋਰੇਸ਼ਨ (ESI Corporation) ਦੀ 191ਵੀਂ ਮੀਟਿੰਗ ਦੇ ਦੌਰਾਨ ਭਾਰਤ ਭਰ ਦੇ 30 ਈਐੱਸਆਈਸੀ ਹਸਪਤਾਲਾਂ (ESIC Hospitals) ਵਿੱਚ ਕੀਮੋਥੈਰੇਪੀ ਸੁਵਿਧਾਵਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

 

ਪ੍ਰਧਾਨ ਮੰਤਰੀ ਨੇ ਉੱਤਰ ਦਿੱਤਾ;

“ਕੈਂਸਰ ਦਾ ਉਪਚਾਰ ਕਰਨ ਵਾਲੇ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣ ਦਾ ਸ਼ਲਾਘਾਯੋਗ ਪ੍ਰਯਾਸ। ਇਸ ਨਾਲ ਦੇਸ਼ ਭਰ ਦੇ ਅਨੇਕ ਲੋਕਾਂ ਨੂੰ ਲਾਭ ਹੋਵੇਗਾ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Boost to small exporters, MSMEs as govt removes Rs 10-lakh cap on courier trade

Media Coverage

Boost to small exporters, MSMEs as govt removes Rs 10-lakh cap on courier trade
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 3 ਅਪ੍ਰੈਲ 2026
April 03, 2026

India’s Sweet, Fast & High-Tech Revolution: FY26 Milestones That Signal Viksit Bharat Has Arrived