ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਂਸੀ, ਉੱਤਰ ਪ੍ਰਦੇਸ਼ ਵਿੱਚ ਜਨ ਭਾਗੀਦਾਰੀ ਦੇ ਜ਼ਰੀਏ ਜਲ ਸੰਭਾਲ਼ ਅਤੇ ਭੂਜਲ ਪੱਧਰ ਵਧਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਹੈ । ਸ਼੍ਰੀ ਮੋਦੀ ਨੇ ਇਸ ਨੇਕ ਕਾਰਜ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਵਧਾਈਆਂ ਭੀ ਦਿੱਤੀਆਂ।

 

ਝਾਂਸੀ ਤੋਂ ਸਾਂਸਦ ਦੇ ਐਕਸ (X) ਥ੍ਰੈੱਡ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਝਾਂਸੀ ਲੋਕ ਸਭਾ ਖੇਤਰ ਵਿੱਚ ਖ਼ਤਮ ਹੋ ਰਹੀਆਂ ਨਦੀਆਂ ਦੀ ਮੁੜ-ਸੁਰਜੀਤੀ ਅਤੇ ਇਸ ਚੋਣ ਖੇਤਰ ਵਿੱਚ ਵਿਭਿੰਨ ਅੰਮ੍ਰਿਤ ਸਰੋਵਰਾਂ ਦੇ ਨਿਰਮਾਣ ਬਾਰੇ, ਝਾਂਸੀ ਤੋਂ ਸਾਂਸਦ ਦੇ ਐਕਸ (X) ਥ੍ਰੈੱਡ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ,  ਪ੍ਰਧਾਨ ਮੰਤਰੀ ਨੇ ਇੱਕ ਐਕਸ (X)  ਪੋਸਟ ਵਿੱਚ ਕਿਹਾ;

 

“ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਜਲ ਸੰਭਾਲ਼ ਅਤੇ ਭੂਜਲ ਪੱਧਰ ਨੂੰ ਵਧਾਉਣ ਦੇ ਲਈ ਜਨ ਭਾਗਦਾਰੀ ਨਾਲ ਹੋ ਰਹੇ ਇਨ੍ਹਾਂ ਪ੍ਰਯਾਸਾਂ ਦੇ ਪਰਿਣਾਮ ਬੇਹੱਦ ਉਤਸ਼ਾਹਵਰਧਕ ਹੋਣ ਦੇ ਨਾਲ ਹੀ ਦੇਸ਼ ਭਰ ਦੇ ਲਈ ਇੱਕ ਮਿਸਾਲ ਹਨ। ਇਸ ਨੇਕ ਕਾਰਜ ਨਾਲ ਜੁੜੇ ਹਰ ਕਿਸੇ ਨੂੰ ਮੇਰੀਆਂ ਬਹੁਤ-ਬਹੁਤ ਵਧਾਈਆਂ!”

 

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Indian Air Force’s Made-in-India Samar-II to shield India’s skies against threats from enemies

Media Coverage

Indian Air Force’s Made-in-India Samar-II to shield India’s skies against threats from enemies
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 25 ਫਰਵਰੀ 2024
February 25, 2024

New India Rejoices as PM Modi Inaugurates the Stunning Sudarshan Setu