ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਸਰਕਾਰ ਦੇ ਪੇਪਰਲੈੱਸ ਹੋਣ ਦੇ ਫ਼ੈਸਲੇ ਦੀ ਸਰਾਹਨਾ ਕੀਤੀ ਹੈ।
ਤ੍ਰਿਪੁਰਾ ਦੇ ਮੁੱਖ ਮੰਤਰੀ ਪ੍ਰੋ. (ਡਾ.) ਮਾਣਿਕ ਸਾਹਾ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਤ੍ਰਿਪੁਰਾ ਨੂੰ ਟੈਕਨੋਲੋਜੀ ਨੂੰ ਅਪਣਾਉਣ ਅਤੇ ਨਾਗਰਿਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੇ ਲਈ ਦ੍ਰਿੜ੍ਹ ਪ੍ਰਯਾਸ ਕਰਦੇ ਹੋਏ ਦੇਖਣਾ ਚੰਗਾ ਹੈ।”
Good to see Tripura making determined efforts to embrace technology and bring a positive difference in the lives of citizens. https://t.co/umfn5JSxcL
— Narendra Modi (@narendramodi) May 8, 2023


