ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸ਼੍ਰੀ ਪਵਨ ਕਲਿਆਣ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐ~ਕਸ 'ਤੇ ਇੱਕ ਪੋਸਟ ਵਿੱਚ ਇਸ ਦੌਰੇ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ:
“ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਗਾਰੂ ਦੀ ਰਿਹਾਇਸ਼ 'ਤੇ ਗਿਆ ਅਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪਵਨ ਕਲਿਆਣ ਗਾਰੂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।”
@PawanKalyan”
ఆంధ్రప్రదేశ్ ఉప ముఖ్యమంత్రి శ్రీ పవన్ కళ్యాణ్ గారి నివాసానికి వెళ్లి, ఆయనతో పాటు ఆయన కుటుంబ సభ్యులను కలిశాను. పవన్ కళ్యాణ్ గారి యోగక్షేమాలు తెలుసుకుని, ఆయన సంపూర్ణ ఆరోగ్యంతో ఉండాలని ఆకాంక్షించాను.@PawanKalyan pic.twitter.com/OOHSDEbbTA
— Narendra Modi (@narendramodi) May 10, 2026


