ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
“ਮੈਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਅਤੇ ਕਮਿਸ਼ਨ ਦੇ ਮੈਂਬਰਾਂ ਦੇ ਇੱਕ ਵਫ਼ਦ ਨੂੰ ਮਿਲਿਆ।
Met a delegation of the 16th Finance Commission members led by Dr Arvind Panagariya, the Chairman of the Commission.@APanagariya pic.twitter.com/ejlB8xO2FZ
— Narendra Modi (@narendramodi) November 17, 2025


