ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੰਦਨ ਸਕੂਲ ਆਵ੍ ਇਕਨੌਮਿਕਸ ਦੇ ਅਰਥਸ਼ਾਸਤਰ ਦੇ ਪ੍ਰੋਫੈਸਰ ਲਾਰਡ ਨਿਕੋਲਸ ਸਟਰਨ ਨਾਲ ਮੁਲਾਕਾਤ ਕੀਤੀ। ਦੋਹਾਂ ਪਤਵੰਤਿਆਂ ਨੇ ਵਿਭਿੰਨ ਮੁੱਦਿਆਂ 'ਤੇ ਚਰਚਾ ਕੀਤੀ।

ਲਾਰਡ ਨਿਕੋਲਸ ਸਟਰਨ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਲਾਰਡ ਨਿਕੋਲਸ ਸਟਰਨ ਨੂੰ ਮਿਲ ਕੇ ਅਤੇ ਵਿਭਿੰਨ ਮੁੱਦਿਆਂ 'ਤੇ ਚਰਚਾ ਕਰਕੇ ਖੁਸ਼ ਹਾਂ। ਵਾਤਾਵਰਣ ਦੇ ਪ੍ਰਤੀ ਉਨ੍ਹਾਂ ਦਾ ਜਨੂਨ ਅਤੇ ਨੀਤੀ ਸਬੰਧੀ ਮੁੱਦਿਆਂ ਦੀ ਬਰੀਕ ਸਮਝ ਸ਼ਲਾਘਾਯੋਗ ਹੈ। ਉਹ ਭਾਰਤ ਦੇ ਪ੍ਰਤੀ ਆਸ਼ਾਵਾਦੀ ਵੀ ਹਨ ਅਤੇ 130 ਕਰੋੜ ਭਾਰਤੀਆਂ ਦੇ ਕੌਸ਼ਲ 'ਤੇ ਭਰੋਸਾ ਕਰਦੇ ਹਨ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
New high for India-made car exports

Media Coverage

New high for India-made car exports
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 11 ਜੁਲਾਈ 2026
July 11, 2026

Record Exports, Record Investments, Record Pride: India’s Rise Under PM Modi is Multi-Dimensional