ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲੰਬੋ ਵਿੱਚ ਸ੍ਰੀਲੰਕਾ ਦੇ ਤਮਿਲ ਸਮੁਦਾਇ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਬੈਠਕ ਦੇ ਦੌਰਾਨ, ਉਨ੍ਹਾਂ ਨੇ ਸਨਮਾਨਿਤ ਤਮਿਲ ਨੇਤਾਵਾਂ ਥਿਰੂ ਆਰ. ਸੰਪੰਥਨ ਅਤੇ ਥਿਰੂ ਮਾਵਈ ਸੇਨਾਥਿਰਾਜਾ (Thiru R. Sampanthan and Thiru Mavai Senathirajah) ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।

ਐਕਸ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

“ਸ੍ਰੀਲੰਕਾ ਦੇ ਤਮਿਲ ਸਮੁਦਾਇ ਦੇ ਨੇਤਾਵਾਂ ਨੂੰ ਮਿਲਣਾ ਹਮੇਸ਼ਾ ਖੁਸ਼ੀ ਦੀ ਬਾਤ ਹੁੰਦੀ ਹੈ। ਸਨਮਾਨਿਤ ਤਮਿਲ ਨੇਤਾਵਾਂ ਥਿਰੂ ਆਰ. ਸੰਪੰਥਨ ਅਤੇ ਥਿਰੂ ਮਾਵਈ ਸੇਨਾਥਿਰਾਜਾ (Thiru R. Sampanthan and Thiru Mavai Senathirajah) ਦੇ ਅਕਾਲ ਚਲਾਣੇ ‘ਤੇ ਆਪਣੀ ਸੰਵੇਦਨਾ ਵਿਅਕਤ ਕੀਤੀ, ਮੈਂ ਦੋਹਾਂ ਨੂੰ ਵਿਅਕਤੀਗਤ ਤੌਰ ‘ਤੇ ਜਾਣਦਾ ਸਾਂ। ਸੰਯੁਕਤ ਸ੍ਰੀਲੰਕਾ ਵਿੱਚ ਤਮਿਲ ਸਮੁਦਾਇ ਦੇ ਲਈ ਸਮਾਨਤਾ, ਸਨਮਾਨ ਅਤੇ ਨਿਆਂ ਦੇ ਜੀਵਨ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੁਹਰਾਈ। ਮੇਰੀ ਯਾਤਰਾ ਦੇ ਦੌਰਾਨ ਸ਼ੁਰੂ ਕੀਤੇ ਗਏ ਕਈ ਪ੍ਰੋਜੈਕਟ ਅਤੇ ਪਹਿਲਾਂ ਉਨ੍ਹਾਂ ਦੀ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਪ੍ਰਗਤੀ ਵਿੱਚ ਯੋਗਦਾਨ ਦੇਣਗੇ।”

“இலங்கையில் உள்ள தமிழ் சமூகத்தினரது தலைவர்களை சந்திக்கின்றமை எப்பொழுதும் மகிழ்ச்சிக்குரிய ஒரு விடயமாகும். பெருமதிப்புக்குரிய தமிழ் தலைவர்களான திரு இரா. சம்பந்தன் மற்றும் திரு மாவை சேனாதிராஜா ஆகியோரது மறைவுக்கு இச்சந்தர்ப்பத்தில் அனுதாபம் தெரிவித்தேன், அவர்கள் இருவருமே தனிப்பட்ட ரீதியில் எனக்கு தெரிந்தவர்கள். அத்துடன், ஐக்கிய இலங்கைக்குள் தமிழ் சமூகத்திற்கு சமத்துவம், கௌரவம் மற்றும் நீதி ஆகியவற்றுடனான வாழ்க்கைக்கான எமது அசைக்கமுடியாத அர்ப்பணிப்பு இச்சந்திப்பின்போது மீண்டும் வலியுறுத்தப்பட்டது. எனது விஜயத்தின்போது ஆரம்பித்துவைக்கப்பட்ட பல திட்டங்களும் முன்னெடுப்புகளும் அவர்களது சமூக, பொருளாதார மற்றும் கலாசார முன்னேற்றத்துக்கான பங்களிப்பை வழங்கும்.”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Centre launches Bhavya scheme to set up 100 industrial parks across country

Media Coverage

Centre launches Bhavya scheme to set up 100 industrial parks across country
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਮਈ 2026
May 24, 2026

Strength, Growth & Global Trust: How PM Modi is Transforming India Across Frontiers