ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਮ ਜਨਮਭੂਮੀ ਤੀਰਥ ਸ਼ੇਤ੍ਰ ਟ੍ਰਸਟ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਅਧਿਕਾਰੀਆਂ ਨੇ ਸ਼੍ਰੀ ਮੋਦੀ ਨੂੰ ਸ਼੍ਰੀ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ (Pran Pratishtha)  ਦੇ ਲਈ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਬਹੁਤ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਇਹ ਮੇਰਾ ਸੁਭਾਗ ਹੈ ਕਿ ਮੈਂ ਆਪਣੇ ਜੀਵਨਕਾਲ ਵਿੱਚ ਇਸ ਇਤਿਹਾਸਿਕ ਅਵਸਰ ਦਾ ਗਵਾਹ ਬਣਾਂਗਾ।”

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਜੈ ਸਿਯਾਰਾਮ!

ਅੱਜ ਦਾ ਦਿਨ ਬਹੁਤ ਭਾਵਨਾਵਾਂ ਨਾਲ ਭਰਿਆ ਹੋਇਆ ਹੈ। ਹੁਣੇ ਸ਼੍ਰੀਰਾਮ ਜਨਮਭੂਮੀ ਤੀਰਥ ਸ਼ੇਤ੍ਰ ਟ੍ਰਸਟ ਦੇ ਅਧਿਕਾਰੀ ਮੈਨੂੰ ਮੇਰੇ ਨਿਵਾਸ ਸਥਾਨ ‘ਤੇ ਮਿਲਣ ਆਏ ਸਨ। ਉਨ੍ਹਾਂ ਨੇ ਮੈਨੂੰ ਸ਼੍ਰੀਰਾਮ ਮੰਦਿਰ ਵਿੱਚ ਪ੍ਰਾਣ-ਪ੍ਰਤਿਸ਼ਠਾ ਦੇ ਅਵਸਰ ‘ਤੇ ਅਯੋਧਿਆ ਆਉਣ  ਲਈ ਸੱਦਾ ਦਿੱਤਾ ਹੈ।

ਮੈਂ ਖ਼ੁਦ ਨੂੰ ਬਹੁਤ ਧੰਨ ਮਹਿਸੂਸ ਕਰ ਰਿਹਾ ਹਾਂ। ਇਹ ਮੇਰਾ ਸੁਭਾਗ ਹੈ ਕਿ ਆਪਣੇ ਜੀਵਨਕਾਲ ਵਿੱਚ, ਮੈਂ ਇਸ ਇਤਿਹਾਸਿਕ ਅਵਸਰ ਦਾ ਗਵਾਹ ਬਣਾਂਗਾ ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India achieves milestone as first domestically produced C-295 aircraft is ready for flight test

Media Coverage

India achieves milestone as first domestically produced C-295 aircraft is ready for flight test
NM on the go

Nm on the go

Always be the first to hear from the PM. Get the App Now!
...
Prime Minister condoles the demise of former Uttarakhand Chief Minister Major General Bhuwan Chandra Khanduri (Retd.)
May 19, 2026

Prime Minister Shri Narendra Modi today expressed deep grief over the passing of the former Chief Minister of Uttarakhand, Major General Bhuwan Chandra Khanduri (Retd.).

The Prime Minister noted that Major General Khanduri made invaluable contributions spanning from the armed forces to the political sphere, for which he will always be remembered. Shri Modi highlighted his unwavering dedication to the development of Uttarakhand during his tenure as Chief Minister, and described his stint as a Union Minister as truly inspiring. He further lauded his tireless efforts toward significantly improving connectivity across the nation.

The Prime Minister extended his heartfelt condolences to the family and supporters of the departed leader in this hour of grief.

The Prime Minister posted on X:

"उत्तराखंड के पूर्व मुख्यमंत्री मेजर जनरल भुवन चंद्र खण्डूडी (सेवानिवृत्त) जी के निधन से अत्यंत दुख हुआ है। सशस्त्र बलों से लेकर राजनीतिक जगत में उन्होंने बहुमूल्य योगदान दिया, जिसके लिए उन्हें सदैव याद किया जाएगा। उत्तराखंड के विकास के लिए वे हमेशा समर्पित रहे, जो मुख्यमंत्री के रूप में उनके कार्यकाल में भी साफ तौर पर दिखा। केंद्रीय मंत्री के रूप में भी उनका कार्यकाल हर किसी को प्रेरित करने वाला है। देशभर में कनेक्टिविटी की बेहतरी के लिए उन्होंने निरंतर अथक प्रयास किए। शोक की इस घड़ी में मेरी संवेदनाएं उनके परिजनों और समर्थकों के साथ हैं। ओम शांति!"