ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੀਨ ਦੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਸਮਿਟ ਦੌਰਾਨ ਰੂਸ ਦੇ ਰਾਸ਼ਟਰਪਤੀ ਸ਼੍ਰੀ ਵਲਾਦਿਮੀਰ ਪੁਤਿਨ ਨਾਲ ਮੁਲਾਕਾਤ ਕੀਤੀ।

 

ਦੋਵੇਂ ਨੇਤਾਵਾਂ ਨੇ ਆਰਥਿਕ, ਵਿੱਤੀ ਅਤੇ ਊਰਜਾ ਖੇਤਰਾਂ ਸਹਿਤ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ ਅਤੇ ਇਨ੍ਹਾਂ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਵਿੱਚ ਨੇੜਤਾ ‘ਤੇ ਸੰਤੋਸ਼ ਪ੍ਰਗਟ ਕੀਤਾ।

 

ਦੋਵੇਂ ਨੇਤਾਵਾਂ ਨੇ ਯੂਕ੍ਰੇਨ ਨਾਲ ਜੁੜੇ ਹਾਲ ਹੀ ਦੇ ਘਟਨਾਕ੍ਰਮਾਂ ਸਹਿਤ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੂਕ੍ਰੇਨ ਦੇ ਸੰਘਰਸ਼ ਦੇ ਹੱਲ ਦੇ ਲਈ ਹਾਲ ਹੀ ਵਿੱਚ ਕੀਤੀਆਂ ਗਈਆਂ ਪਹਿਲਕਦਮੀਆਂ ਦੇ ਪ੍ਰਤੀ ਆਪਣੇ ਸਮਰਥਨ ਨੂੰ ਦੁਹਰਾਉਂਦੇ ਹੋਏ ਸੰਘਰਸ਼ ਨੂੰ ਜਲਦੀ ਖਤਮ ਕਰਨ ਅਤੇ ਇੱਕ ਸਥਾਈ ਸ਼ਾਂਤੀ ਸਮਝੌਤੇ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

 

ਦੋਵੇਂ ਨੇਤਾਵਾਂ ਨੇ ਦੋਵੇਂ ਦੇਸ਼ਾਂ ਦਰਮਿਆਨ ਵਿਸ਼ੇਸ਼ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਆਪਣੇ ਸਮਰਥਨ ਦੀ ਪੁਸ਼ਟੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਵਰ੍ਹੇ ਦੇ ਅੰਤ ਵਿੱਚ ਭਾਰਤ ਵਿੱਚ ਆਯੋਜਿਤ 23ਵੇਂ ਸਲਾਨਾ ਸਮਿਟ ਵਿੱਚ ਰਾਸ਼ਟਰਪਤੀ ਪੁਤਿਨ ਦਾ ਸੁਆਗਤ ਕਰਨ ਦੇ ਲਈ ਉਤਸੁਕ ਹਨ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Led by iPhones, India sees highest Q1 smartphone exports by value

Media Coverage

Led by iPhones, India sees highest Q1 smartphone exports by value
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਜੁਲਾਈ 2026
July 29, 2026

Aatmanirbhar & Eco-Conscious: PM Modi’s Record of Results in Conservation, Banking, Exports & Beyond