ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਜਨਜਾਤੀ ਸੁਰੱਖਿਆ ਮੰਚ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਕਬਾਇਲੀ ਸਮਾਜ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।
ਇਸ ਗੱਲਬਾਤ ਦੌਰਾਨ ਕਬਾਇਲੀ ਭਾਈਚਾਰਿਆਂ ਦੇ ਵਿਕਾਸ ਅਤੇ ਸਸ਼ਕਤੀਕਰਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਨਵੀਂ ਦਿੱਲੀ ਵਿੱਚ ਅੱਜ ਮੈਨੂੰ ਜਨਜਾਤੀ ਸੁਰੱਖਿਆ ਮੰਚ ਦੇ ਪ੍ਰਤੀਨਿਧੀਆਂ ਨਾਲ ਮਿਲਣ ਦਾ ਮੌਕਾ ਮਿਲਿਆ। ਆਦਿਵਾਸੀ ਸਮਾਜ ਪ੍ਰਤੀ ਇਨ੍ਹਾਂ ਦਾ ਸਮਰਪਣ ਬਹੁਤ ਹੀ ਸ਼ਲਾਘਾਯੋਗ ਹੈ। ਇਸ ਦੌਰਾਨ, ਆਦਿਵਾਸੀ ਭਾਈਚਾਰਿਆਂ ਦੇ ਵਿਕਾਸ ਅਤੇ ਸਸ਼ਕਤੀਕਰਨ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਇੱਕ ਸਾਰਥਕ ਚਰਚਾ ਹੋਈ।"
नई दिल्ली में आज जनजाति सुरक्षा मंच के प्रतिनिधियों से मुलाकात का अवसर मिला। आदिवासी समाज के लिए इनका समर्पण भाव बहुत सराहनीय है। इस दौरान जनजातीय समुदायों के विकास और उनके सशक्तिकरण से जुड़े विभिन्न विषयों पर सार्थक चर्चा हुई। pic.twitter.com/4Dc4v6GOL2
— Narendra Modi (@narendramodi) May 28, 2026


