ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਆਡਵਾਣੀ ਜੀ ਦੇ ਆਵਾਸ 'ਤੇ ਗਿਆ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਮਹਾਨ ਯੋਗਦਾਨ ਹੈ। ਉਨ੍ਹਾਂ ਦੀ ਦੂਰਦ੍ਰਿਸ਼ਟੀ ਅਤੇ ਸਮਝ ਦੇ ਲਈ ਪੂਰੇ ਭਾਰਤ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਬੀਜੇਪੀ ਦਾ ਨਿਰਮਾਣ ਕਰਨ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਅਦੁੱਤੀ ਹੈ। ਮੈਂ ਉਨ੍ਹਾਂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੇ ਲਈ ਪ੍ਰਾਰਥਨਾ ਕਰਦਾ ਹਾਂ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
From welfare to opportunity: How DPI 2.0 and AI will unlock India’s productivity

Media Coverage

From welfare to opportunity: How DPI 2.0 and AI will unlock India’s productivity
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਜੂਨ 2026
June 28, 2026

From Digital India to Defence, PM Modi’s Vision for a Viksit Bharat Powering India’s Progress