ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਕਾਨਪੁਰ ਵਿਖੇ ਪਹਿਲਗਾਮ ਆਤੰਕਵਾਦੀ ਹਮਲੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਸ਼ੁਭਮ ਦ੍ਵਿਵੇਦੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ। ਸ਼੍ਰੀ ਮੋਦੀ ਨੇ ਕਿਹਾ, "ਉਨ੍ਹਾਂ ਨੇ ਆਤੰਕ ਦੇ ਖ਼ਿਲਾਫ਼ ਅਪ੍ਰੇਸ਼ਨ ਸਿੰਦੂਰ ਦੇ ਲਈ ਸਾਡੀ ਪਰਾਕ੍ਰਮੀ ਸੈਨਾ ਦਾ ਆਭਾਰ ਜਤਾਇਆ।"
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
"ਪਹਿਲਗਾਮ ਦੇ ਕਾਇਰਾਨਾ ਆਤੰਕੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸਾਡੇ ਕਾਨਪੁਰ ਦੇ ਬੇਟੇ ਸ਼ੁਭਮ ਦ੍ਵਿਵੇਦੀ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ਮੁਲਾਕਾਤ ਹੋਈ। ਉਨ੍ਹਾਂ ਨੇ ਆਤੰਕ ਦੇ ਖ਼ਿਲਾਫ਼ ਅਪ੍ਰੇਸ਼ਨ ਸਿੰਦੂਰ ਦੇ ਲਈ ਸਾਡੀ ਪਰਾਕ੍ਰਮੀ ਸੈਨਾ ਦਾ ਆਭਾਰ ਜਤਾਇਆ। ਉਨ੍ਹਾਂ ਦਾ ਇਹ ਜਜ਼ਬਾ ਦੇਸ਼ਵਾਸੀਆਂ ਨੂੰ ਪ੍ਰੇਰਿਤ ਕਰਨ ਵਾਲਾ ਹੈ।"
पहलगाम के कायराना आतंकी हमले में जान गंवाने वाले हमारे कानपुर के बेटे शुभम द्विवेदी के परिजनों से आज मुलाकात हुई। उन्होंने आतंक के खिलाफ ऑपरेशन सिंदूर के लिए हमारी पराक्रमी सेना का आभार जताया। उनका ये जज्बा देशवासियों को प्रेरित करने वाला है।
— Narendra Modi (@narendramodi) May 30, 2025


