ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਅਵਸਰ ‘ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਸ (Mr. Anthony Albanese) ਨਾਲ ਮੁਲਾਕਾਤ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਕੈਨੇਡਾ ਵਿੱਚ ਜੀ7 ਸਮਿਟ ਦੇ ਦੌਰਾਨ ਮੇਰੇ ਮਿੱਤਰ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਲਬਨੀਸ ਨਾਲ ਮਿਲ ਕੇ ਚੰਗਾ ਲੱਗਿਆ! @AlboMP”
Good to meet my friend, PM Albanese of Australia during the G7 Summit in Canada!@AlboMP pic.twitter.com/vJxaptve6Y
— Narendra Modi (@narendramodi) June 17, 2025


