ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ-ਰਾਸ਼ਟਰਪਤੀ ਥਿਰੂ ਸੀ.ਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:
"ਉਪ-ਰਾਸ਼ਟਰਪਤੀ ਥਿਰੂ ਸੀ.ਪੀ ਰਾਧਾਕ੍ਰਿਸ਼ਨਨ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਨਿੱਘੀਆਂ ਵਧਾਈਆਂ ਦਿੱਤੀਆਂ।"
@VPIndia
@CPR_VP
Met Vice President Thiru CP Radhakrishnan Ji and wished him a very happy Diwali.@VPIndia @CPR_VP pic.twitter.com/Vi8WCTI2Yk
— Narendra Modi (@narendramodi) October 20, 2025


